ਹੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ ( ਨਾਂ , ਪੁ ) ਡਰ ਅਤੇ ਅਚੰਭੇ ਕਾਰਨ ਦਿਲ ’ ਤੇ ਹੋਣ ਵਾਲਾ ਅਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ [ ਨਾਂਪੁ ] ਸਹਿਮ , ਦਹਿਸ਼ਤ , ਦਹਿਲ; ਗਸ਼; ਹੌਲ਼ਾ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ . ਅ਼ ਖ਼ੌਫ਼. ਡਰ । ੨ ਦਿਲ ਦਾ ਕੰਬਣਾ. ਧੜਕਾ. ਦੇਖੋ , ਦਹਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੌਲ ( ਸੰ. । ਫ਼ਾਰਸੀ ਹੌਲ ) ਡਰ । ਦੇਖੋ , ‘ ਹਉਲਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.