ਹੰਸਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਸਲੀ ( ਨਾਂ , ਇ ) 1 ਗਲ਼ ਵਿੱਚ ਪਾਉਣ ਦਾ ਇੱਕ ਗਹਿਣਾ 2 ਗਲ਼ ਦੇ ਹੇਠ ਛਾਤੀ ਦੇ ਉੱਪਰ ਦੀ ਹੱਡੀ 3 ਛੋਟੀ ਨਹਿਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੰਸਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਸਲੀ [ ਨਾਂਇ ] ਗਲ਼ ਦਾ ਇੱਕ ਗਹਿਣਾ; ਗਲ਼ ਦੀ ਛੋਟੀ ਹੱਡੀ; ਛੋਟੀ ਨਹਿਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੰਸਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਸਲੀ . ਸੰ. ਅੰਸਲੀ. ਗਲ ਦੇ ਹੇਠ ਛਾਤੀ ਦੇ ਉੱਪਰ ਦੀ ਹੱਡੀ. Collar bone । ੨ ਦੇਖੋ , ਹਸਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.