ਲਾਗ–ਇਨ/ਨਵਾਂ ਖਾਤਾ |
+
-
 
ਹੋਂਦੈ

ੋਂਦੈ ਕ੍ਰਿ. ਵਿ—ਹੁੰਦੇ ਹੋਏ. ਹੋਣ ਪੁਰ. “ਜੇ ਘਰਿ ਹੋਦੈ ਮੰਗਣ ਜਾਈਐ.” (ਰਾਮ ਅ: ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4399,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਦੈ

ੋਦੈ ਕ੍ਰਿ. ਵਿ—ਹੁੰਦੇ ਹੋਏ. ਹੋਣ ਪੁਰ. “ਜੇ ਘਰਿ ਹੋਦੈ ਮੰਗਣ ਜਾਈਐ.” (ਰਾਮ ਅ: ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4400,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਦ

. ਦੇਖੋ, ਹੱਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4507,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੌਦ

ਹੌਦ (ਨਾਂ,ਪੁ) ਪਾਣੀ ਜਮ੍ਹਾਂ ਕਰਨ ਲਈ ਬਣਾਇਆ ਪੱਕਾ ਚੁਬੱਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4535,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੱਦ

ਹੱਦ. ਅ਼ ਹ਼ੱਦ. ਸੰਗ੍ਯਾ—ਕਿਨਾਰਾ. ਸੀਮਾ. ਅਵਧਿ। ੨ ਤੇਜੀ. ਤੁੰਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4616,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਂਦ

ਹੋਂਦ. ਸੰਗ੍ਯਾ—ਅਸ੍ਤਿਤ੍ਵ. ਹੋਨਾਪਨ. ਭਾਵ. ਸੱਤਾ । ੨ ਮੌਜੂਦਗੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4618,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੱਦ

ਹੱਦ [ਨਾਂਇ] ਸੀਮਾ, ਬੰਨਾ , ਕਿਨਾਰਾ, ਸਰਹੱਦ, ਬਾਰਡਰ, ਆਖ਼ਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4809,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਂਦ

ਹੋਂਦ [ਨਾਂਇ] ਹੋਣ ਦਾ ਭਾਵ, ਹਸਤੀ , ਵਜੂਦ, ਮੌਜੂਦਗੀ, ਅਸਤਿਤਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4811,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ