ਗ਼ਰੀਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ਼ਰੀਬ ( ਨਾਂ , ਪੁ , ਵਿ ) ਨਿਰਧਨ; ਕੰਗਾਲ; ਦੀਨ; ਅਸਮਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗ਼ਰੀਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ਼ਰੀਬ [ ਵਿਸ਼ੇ ] ਨਿਰਧਨ , ਕੰਗਾਲ; ਵਿਚਾਰਾ , ਨਿਮਾਣਾ , ਮਾੜਾ , ਹੀਣਾ; ਭੁੱਖਾ-ਨੰਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.