ਲਾਗ–ਇਨ/ਨਵਾਂ ਖਾਤਾ |
+
-
 
ਫਾਰਸੀ

ਾਰਸੀ. ਫ਼ਾ  ਫ਼ਾਰਿਸੀ. ਸੰਗ੍ਯਾ—ਪਾਰਸ ਦੇਸ਼ ਦੀ ਭਾ੄੠. ਫਾਰਿਸੀ ਦੀਆਂ ਸੱਤ ਕਿਸਮਾਂ ਹਨ—ਫ਼ਾਰਿਸੀ, ਪਹਲਵੀ, ਦਰੀ , ਹਰਵੀ, ਜ਼ਾਬੁਲੀ, ਸਕਜ਼ੀ ਅਤੇ ਸਗ਼ਦੀ। ੨ ਫ਼ਾਰਿਸ ਦਾ ਵਸਨੀਕ। ੩ ਦੇਖੋ, ਪਾਰਸੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1306,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫ਼ਾਰਸੀ

ਫ਼ਾਰਸੀ [ਵਿਸ਼ੇ] ਫ਼ਾਰਸ (ਇਰਾਨ) ਦੇਸ਼ ਦਾ ਵਸਨੀਕ [ਨਾਂਇ] ਫ਼ਾਰਸ (ਇਰਾਨ) ਦੇਸ਼ ਦੀ ਭਾਸ਼ਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1335,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ