ਅਕੁਮੂਲੇਟਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Accumulator
ਇਹ ਸੀਪੀਯੂ ਦੇ ਅਰਥਮੈਟਿਕ ਐਂਡ ਲੌਜ਼ਿਕ ਯੂਨਿਟ (ALU) ਦਾ ਇਕ ਮਹੱਤਵਪੂਰਨ ਭਾਗ ਹੈ। ਇਹ ਇਕ ਤਰ੍ਹਾਂ ਦਾ ਰਜਿਸਟਰ ਹੈ ਜਿੱਥੇ ਮੱਧਵਰਤੀ ਨਤੀਜੇ ਸਟੋਰ ਕੀਤੇ ਜਾਂਦੇ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First