ਅਚੰਭਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਚੰਭਾ (ਨਾਂ,ਪੁ) ਹੈਰਾਨ ਕਰਨ ਵਾਲੀ ਗੱਲ ਜਾਂ ਦ੍ਰਿਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਚੰਭਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਚੰਭਾ [ਨਾਂਪੁ] ਹੈਰਾਨੀ, ਅਨੋਖਾਪਣ, ਅਨੋਖੀ ਗੱਲ; [ਵਿਸ਼ੇ] ਅਨੋਖਾ, ਅਲੋਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਚੰਭਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਚੰਭਾ ਸੰਗ੍ਯਾ—ਅਸੰਭਵ ਬਾਤ ਦੀ ਘਟਨਾ. ਹੈਰਾਨ ਕਰਨ ਵਾਲੀ ਗੱਲ. ਜਿਸ ਨੂੰ ਅਸੀਂ ਅਸੰਭਵ ਸਮਝਦੇ ਹਾਂ, ਉਸ ਦਾ ਹੋ ਜਾਣਾ. “ਕਹਿਓ ਨ ਜਾਈ ਏਹੁ ਅਚੰਭਉ.” ਦਾ ਹੋ ਜਾਣਾ. “ਕਹਿਓ ਨ ਜਾਈ ਏਹੁ ਅਚੰਭਉ.” (ਗਉ ਮਾਲਾ ਮ: ੫) “ਏਕ ਅਚੰਭਉ ਦੇਖਿਓ.” (ਸ. ਕਬੀਰ) “ਸਗਰੀ ਸ੍ਰਿਸਟਿ ਦਿਖਾਯ ਅਚੰਭਵ.” (ਚੌਪਈ) “ਮਹਾਂ ਅਚੰਭਾ ਸਭ ਮਨ ਲਹ੍ਯੋ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਚੰਭਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਚੰਭਾ, ਪੁਲਿੰਗ : ਹੈਰਾਨੀ, ਅਚਰਜ, ਅਨੋਖਾਪਣ, ਅਨੋਖੀ ਗੱਲ, ਵਿਸ਼ੇਸ਼ਣ : ਅਸਚਰਜਤਾ ਵਾਲਾ, ਅਨੋਖਾ, ਅਲੋਕਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-01-15-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.