ਅਜੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜੇ [ਕਿਵਿ] ਹੁਣ ਤੱਕ, ਇਸ ਸਮੇਂ ਤੱਕ, ਹਾਲੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਜੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜੇ. ਕ੍ਰਿ. ਵਿ—ਅਭੀ. ਇਬ. ਹੁਣੇ। ੨ ਅਦ੍ਯਾਪਿ. ਅਜੇ ਭੀ. ਹੁਣ ਤੋੜੀ. ਅਬ ਤਕ। ੩ ਸੰ. ਅਜੇਯ. ਵਿ—ਜੋ ਜਿੱਤਣ ਯੋਗ੍ਯ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਜੇ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਜੇ, ਅਵਯ / ਕਿਰਿਆ ਵਿਸ਼ੇਸ਼ਣ : ਹੁਣ ਤਾਈਂ, ਹੁਣ ਤੀਕ, ਹਾਲੇ, ਹੁਣ ਤੀਕਰ, ਇਸ ਵੇਲੇ ਤਾਈਂ

–ਅਜੇ ਤੀਕ, ਅਜੇ ਤੀਕਰ, ਕਿਰਿਆ ਵਿਸ਼ੇਸ਼ਣ : ਹੁਣ ਤੱਕ, ਇਸ ਵੇਲੇ ਤੱਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-34-18, ਹਵਾਲੇ/ਟਿੱਪਣੀਆਂ:

ਅਜੇ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਜੇ, ਵਿਸ਼ੇਸ਼ਣ : ਅਜੇ, ਅਜਿੱਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-34-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.