ਅਨੰਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੰਤੀ (ਨਾਂ,ਇ) ਟੂਣੇ ਦੀ ਸ਼ਰੇਣੀ ਵਿੱਚ ਆਉਣ ਵਾਲੇ ਉਪਾਅ ਵਜੋਂ ਵਿੰਨ੍ਹੇ ਕੰਨ ਦੇ ਛੇਕ ਵਿੱਚ ਪਾਈ ਨੱਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨੰਤੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਨੰਤੀ, ਇਸਤਰੀ ਲਿੰਗ : ਕੰਨ ਦਾ ਗਹਿਣਾ, ਨੱਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-51-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.