ਅਰੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੁ. ਵ੍ਯ—ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. “ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ.” (ਆਸਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਰੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਰੁ (ਯੋ.। ਦੇਸ਼ ਭਾਸ਼ਾ) ਪੁਨਾ , ਫੇਰ , ਅਤੇ। ਯਥਾ-‘ਅਰੁ ਮਨ ਸੁੰਨਿ ਨ ਲੂਕੇ ’ ਪੁਨਾ ਮਨ ਅਫੁਰ ਪ੍ਰਮਾਤਮਾ ਵਿੱਚ ਲਿਵ ਨਹੀਂ ਲਗਾਂਵਦਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਰੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਰੁ ਸੰਸਕ੍ਰਿਤ ਅਪਰ। ਪ੍ਰਾਕ੍ਰਿਤ ਅਵਰ। ਹੋਰ , ਦੂਜਾ , ਅਤੇ- ਗਣ ਗੰਧਰਬ ਸਿਧ ਅਰੁ ਸਾਧਿਕ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First