ਅਵਗਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵਗਿਆ. ਦੇਖੋ, ਅਵਗ੍ਯਾ. “ਜੋ ਜੋ ਕਰੈ ਅਵਗਿਆ ਜਨ ਕੀ, ਹੋਇ ਗਇਆ ਤਤ ਛਾਰ.” (ਧਨਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਵਗਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਵਗਿਆ (ਸੰ.। ਸੰਸਕ੍ਰਿਤ ਅਵਗ੍ਯਾ) ਬੇਇੱਜ਼ਤੀ ਕਰਨੀ, ਅਪ੍ਰਾਧ ਕਰਨਾ। ਯਥਾ-‘ਜੋ ਜੋ ਕਰੈ ਅਵਗਿਆ ਜਨ ਕੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.