ਅਸਾਮੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਾਮੀ (ਨਾਂ,ਇ) ਦੇਣਦਾਰੀ ਦੀ ਰਕਮ ਅਦਾ ਕਰਨ ਵਾਲੀ ਧਿਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਸਾਮੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਾਮੀ 1 [ਨਾਂਇ] ਅਹੁਦਾ, ਪਦਵੀ , ਨੌਕਰੀ, ਪੋਸਟ 2 [ਨਾਂਪੁ] ਉਹ ਵਿਅਕਤੀ ਜਿਸ ਨੇ ਕਰਜ਼ਾ ਚੁਕਾਉਣਾ ਹੋਵੇ, ਸਾਮੀ , ਦੇਣਦਾਰ; ਵਕੀਲ ਆਦਿ ਦਾ ਗਾਹਕ 3 [ਨਾਂਪੁ] ਅਸਾਮ ਦਾ ਰਹਿਣ ਵਾਲ਼ਾ (ਵਿਅਕਤੀ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਸਾਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਾਮੀ. ਅ਼ ਸੰਗ੍ਯਾ—ਇਸਮ ਦਾ ਬਹੁ ਵਚਨ. ਅਸਮਾ, ਉਸ ਦਾ ਬਹੁ ਵਚਨ ਅਸਾਮੀ। ੨ ਅਹੁਦਾ. ਪਦਵੀ. ਅਧਿਕਾਰ । ੩ ਕਿਰਾਇਆ ਅਥਵਾ ਮੁਆਮਲਾ ਅਦਾ ਕਰਨ ਵਾਲਾ। ੪ ਮੁਕ਼ੱਦਮੇ ਵਿੱਚ ਪੱਖ ਲੈਣ ਵਾਲਾ. ਫ਼ਰੀਕ਼ ਮੁਕ਼ੱਦਮਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.