ਅੰਗੂਠੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਗੂਠੀ (ਨਾਂ,ਇ) ਵੇਖੋ : ਮੁੰਦਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਗੂਠੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਗੂਠੀ [ਨਾਂਇ] ਮੁੰਦਰੀ , ਛਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਗੂਠੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਗੂਠੀ. ਸੰਗ੍ਯਾ—ਅੰਗੂਠੇ ਤੇ ਪਹਿਰਾਇਆ ਗਹਿਣਾ. ਆਰਸੀ । ੨ ਛਾਪ. ਮੁੰਦਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਗੂਠੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੰਗੂਠੀ, ਇਸਤਰੀ ਲਿੰਗ : ਉਂਗਲੀ ਵਿਚ ਪਾਉਣ ਵਾਲੀ ਮੁੰਦਰੀ, ਛਾਪ, ਮੁਹਰ

–ਅੰਗੂਰ, : ੧. ਫੋੜੇ ਦਾ ਖਰੀਂਢ ਫੋੜਾ ਭਰਨ ਦੀ ਹਾਲਤ; ੨. ਬੀਜ ਵਿੱਚੋਂ ਨਵੀਆਂ ਫੁੱਟੀਆਂ ਪੱਤੀਆਂ, ਫਗਣ ਚੇਤਰ ਦੀ ਫੋਟ, ਕਰੂੰਮਲ,ਪੁਲਿੰਗ  (ਫਾ.) ਪੁਲਿੰਗ : ਇਕ ਪਰਸਿੱਧ ਫਲ

–ਅੰਗੂਰ ਆਉਣਾ, ਕਿਰਿਆ ਅਕਰਮਕ : ਘਾਉ ਦਾ ਭਰ ਜਾਣਾ

–ਅੰਗੂਰ ਫੁੱਟਣਾ, ਅੰਗੂਰ ਫੁੱਟਣਾ, ਕਿਰਿਆ ਸਕਰਮਕ : ਜ਼ਖਮ ਦਾ ਹੌਲੀ ਹੌਲੀ ਠੀਕ ਹੋਣਾ, ਬੀ ਦਾ ਫੁੱਟਣਾ, ਭਿੱਜੇ ਹੋਏ ਦਾਣੇ ਤੇ ਤੂਈ ਨਿਕਲਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-58-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.