ਅੰਦੇਸ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦੇਸ਼ਾ (ਨਾਂ,ਪੁ) ਤੌਖ਼ਲਾ; ਫ਼ਿਕਰ; ਸੰਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਦੇਸ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦੇਸ਼ਾ [ਨਾਂਪੁ] ਤੌਖਲਾ, ਫ਼ਿਕਰ , ਡਰ, ਚਿੰਤਾ , ਸ਼ੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਦੇਸ਼ਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੰਦੇਸ਼ਾ, ਫ਼ਾਰਸੀ / ਪੁਲਿੰਗ : ਤੌਖਲਾ, ਫ਼ਿਕਰ, ਚਿੰਤਾ, ਖਤਰਾ, ਡਰ, ਸੰਸਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-28-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.