ਅੱਪਡੇਟ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Update

ਡਾਟਾਬੇਸ ਮੈਨੇਜਮੈਂਟ ਸਿਸਟਮ ਨੂੰ ਨਵਿਆਉਣ ਲਈ ਉਸ ਦੀਆਂ ਫਾਈਲਾਂ ਜਾਂ ਟੇਬਲਜ਼ ਵਿੱਚ ਕੀਤੀ ਗਈ ਤਬਦੀਲੀ ਨੂੰ ਅੱਪਡੇਟ ਕਿਹਾ ਜਾਂਦਾ ਹੈ। ਕਿਸੇ ਉਤਪਾਦ ਦੇ ਨਵੇਂ ਸੰਸਕਰਨ ਨੂੰ ਵੀ ਅੱਪਡੇਟ ਕਿਹਾ ਜਾਂਦਾ ਹੈ। ਕਈ ਪ੍ਰੋਗਰਾਮਾਂ ਨੂੰ ਇੰਟਰਨੈੱਟ ਦੀ ਮਦਦ ਨਾਲ ਅੱਪਡੇਟ ਕੀਤਾ ਜਾ ਸਕਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.