ਅੱਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੀ (ਨਾਂ,ਇ) 1 ਕੰਧ ਆਦਿ ਦੀ ਨੁੱਕਰ 2 ਚਾਰ ਵੀਹਾਂ ਅੰਕਾਂ ਦੀ ਗਿਣਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੀ 1 [ਵਿਸ਼ੇ] ਵੀਹ ਘੱਟ ਸੌ, ਚਾਰ ਵੀਹਾਂ, 80 2 [ਨਾਂਇ] ਤਿੱਖਾ ਕੰਢਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੀ. ਸੰ. ਅਸ਼ੀਤਿ. ਵੀਹ ਘੱਟ ਸੌ—੮੦


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅੱਸੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਸੀ, ਸੰਸਕ੍ਰਿਤ (ਅਸਿ) / ਇਸਤਰੀ ਲਿੰਗ : ੧. ਹਥਿਆਰ, ਫੱਟੇ ਆਦਿਕ ਦਾ ਤਿੱਖਾ ਕੰਢਾ; ੨. ਚਾਰ ਵੀਹਾਂ, ੮0


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-09-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.