ਆਕਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਕਰਾ (ਨਾਂ,ਪੁ) ਆਠਰਿਆ ਹੋਇਆ; ਸਖ਼ਤ; ਗਰਗਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਕਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਕਰਾ, (ਲਹਿੰਦੀ) ਤਗੜਾ, ਜਵਾਨ, ਵੱਧ ਜ਼ੋਰ ਵਾਲਾ, ਮੋਟਾ, ਮੁਟੇਰਾ, ਗਰਗਰਾ, (ਮਾਝੀ) : ਕਰੜਾ, ਆਠਰਿਆ ਹੋਇਆ, ਸਗਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-01-03-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.