ਆਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਖਾ (ਨਾਂ,ਪੁ) ਕਹੀ ਹੋਈ ਗੱਲ; ਆਗਿਆ; ਹੁਕਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਖਾ [ਨਾਂਪੁ] ਕਹਿਣਾ, ਆਗਿਆ, ਕਹੀ ਹੋਈ ਗੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਖਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਖਾ, ਪੁਲਿੰਗ : ਆਖੀ ਹੋਈ ਗੱਲ, ਆਗਿਆ, ਹੁਕਮ, ਬਚਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-49-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.