ਆਥਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਥਣ (ਨਾਂ,ਪੁ) ਤਰਕਾਲਾਂ ਦਾ ਵੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਥਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਥਣ [ਨਾਂਪੁ] ਸੂਰਜ ਡੁੱਬਣ ਦਾ ਸਮਾਂ, ਸ਼ਾਮ, ਸੰਧਿਆ ਵੇਲ਼ਾ , ਤ੍ਰਿਕਾਲਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਥਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਥਣ ਸੰ. ਅਸ੍ਤਮਯਨ. ਸੰਗ੍ਯਾ—ਅਸ੍ਤ ਹੋਣਾ. ਛਿਪਣਾ. ਸੂਰਜ ਆਦਿ ਦਾ ਨੇਤ੍ਰਾਂ ਤੋਂ ਲੋਪ ਹੋਣਾ. “ਦਿਨਸੁ ਚੜੈ ਫਿਰਿ ਆਥਵੈ.” (ਸ੍ਰੀ ਮ: ੪) ੨ ਅਸ੍ਤ ਹੋਣ ਦੀ ਦਿਸ਼ਾ. ਪਸ਼ਚਿਮ. ਪੱਛਮ. “ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ.” (ਵਾਰ ਰਾਮ ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਥਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਥਣ, ਦੁਲਿੰਗ : ਸੂਰਜ ਡੁੱਬਣ ਦਾ ਵੇਲਾ, ਤ੍ਰਿਕਾਲਾਂ, ਸ਼ਾਮ, ਸੰਧਿਆ, ਤ੍ਰਿਕਾਲ ਸੰਧਿਆ, ਐਰੋਐਰਾ ਰਲਣ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-10-50-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.