ਆਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰੇ. ਆਰਾ ਦਾ ਬਹੁ ਵਚਨ । ੨ ਵਾਨ. ਵਾਲੇ. ਦੇਖੋ, ਆਰਾ ਆਰੀ. “ਅਵਗਨੀਆਰੇ ਪਾਥਰ ਭਾਰੇ.” (ਕਾਨ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਰੇ (ਅ.। ਦੇਸ਼ ਭਾਸ਼ਾ ਹਾਰੇ ਤੇ ਆਰੇ ਪਦਾਂ ਤੇ ਅਖੀਰ ਆਉਂਦੇ ਹਨ) ਵਾਲੇ। ਯਥਾ-‘ਅਵਗਨਿਆਰੇ ਪਾਥਰ ਭਾਰੇ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.