ਆਵਾਜਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਜਾਈ [ਨਾਂਇ] ਆਉਣ-ਜਾਣ ਦਾ ਭਾਵ, ਟ੍ਰੈਫ਼ਿਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਵਾਜਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਜਾਈ. ਸੰਗ੍ਯਾ—ਆਉਣ ਜਾਣਾ. ਆਮਦ ਰਫ਼ਤ. “ਆਵਾਜਾਈ ਸਚਿਵਨ ਕੇਰੀ.” (ਗੁਪ੍ਰਸੂ) ਮੰਤ੍ਰੀਆਂ ਦੀ ਆਮਦ ਰਫ਼ਤ। ੨ ਜਨਮ ਮਰਣ. ਸੰਸਾਰਚਕ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਵਾਜਾਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਵਾਜਾਈ, ਇਸਤਰੀ ਲਿੰਗ : ਆਉਣਾ, ਜਾਣਾ, ਆਮਦੋਰਫਤ, ਟਰੈਫਿਕ, ਆਵਾਗਮਨ, ਸੰਚਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-10-54-46, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.