ਆਵਾਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Immigration (ਇਮਿਗਰੇਇਸ਼ਨ) ਆਵਾਸ: ਇਕ ਵਿਅਕਤੀ ਦਾ ਇਸ ਇਰਾਦੇ ਨਾਲ ਆਪਣਾ ਦੇਸ਼ ਛੱਡਣਾ ਅਤੇ ਹੋਰ ਦੇਸ ਅੰਦਰ ਪੱਕੇ ਤੌਰ ਤੇ ਨਿਵਾਸ ਕਰਨਾ। ਇਸ ਸ਼ਬਦ ਦਾ ਪ੍ਰਯੋਗ ਵਾਤਾਵਰਨ ਵਿਗਿਆਨ (ecology) ਵਿੱਚ ਪੌਦਿਆਂ ਦੇ ਬੀਜਾਂ ਅਤੇ ਪਸ਼ੂਆਂ ਦੇ ਪ੍ਰਸਥਾਨ ਲਈ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਆਵਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਸ. ਦੇਖੋ, ਅਵਾਸ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.