ਆਸਤਿਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਤਿਕ (ਵਿ,ਪੁ) ਈਸ਼ਵਰ ਦੀ ਹਸਤੀ ਨੂੰ ਮੰਨਣ ਅਤੇ ਪਰਲੋਕ ਦਾ ਨਿਸ਼ਚਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਸਤਿਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਤਿਕ [ਵਿਸ਼ੇ] ਰੱਬ ਨੂੰ ਮੰਨਣ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਸਤਿਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਤਿਕ. ਸੰ. आस्तिक. ਵਿ—ਕਰਤਾਰ ਦੀ ਹਸਤੀ ਨੂੰ ਮੰਨਣ ਵਾਲਾ. ਪਰਲੋਕ ਦਾ ਨਿਸ਼ਚਾ ਰੱਖਣ ਵਾਲਾ. Theist.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.