ਆਸਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਰਾ (ਨਾਂ,ਪੁ) ਸਹਾਰਾ; ਟੇਕ; ਭਰੋਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਸਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਰਾ [ਨਾਂਪੁ] ਸਹਾਰਾ, ਭਰੋਸਾ, ਟੇਕ , ਓਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਸਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਰਾ. ਦੇਖੋ, ਆਸਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਸਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਸਰਾ, (ਸੰਸਕ੍ਰਿਤ) / ਪੁਲਿੰਗ : ਸਹਾਰਾ, ਭਰੋਸਾ, ਟੇਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-11-31-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.