ਆਸਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਾਰ (ਨਾਂ,ਪੁ) ਚਿੰਨ੍ਹ; ਨਿਸ਼ਾਨ; ਲੱਛਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਸਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਾਰ [ਨਾਂਪੁ] ਵੇਖੋ ਅਸਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਸਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸਾਰ. ਸੰ. ਸੰਗ੍ਯਾ—ਵਰਖਾ ਦੀ ਬੁਛਾੜ. ਬਾਛੜ। ੨ ਡਿੰਗ. ਮੇਘਮਾਲਾ। ੩ ਅ਼ ਅ੆ਰ ਦਾ ਬਹੁ ਵਚਨ. ਚਿੰਨ੍ਹ. ਨਿਸ਼ਾਨ। ੪ ਲੱਛਣ । ੫ ਚੌੜਾਈ. ਅ਼ਰ੒.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਸਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

–ਆਸਾਰ, (ਅਰਬੀ) / ਪੁਲਿੰਗ : ੧. ਅਸਰ ਦਾ (ਬੁਹ-ਵਚਨ); ੨. ਚਿੰਨ੍ਹ, ਨਿਸ਼ਾਨ, ਅਲਮਾਤਾਂ, ਲੱਛਣ, ਢੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-11-46-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.