ਇਲਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਲਮ (ਨਾਂ,ਪੁ) ਵਿੱਦਿਆ; ਗਿਆਨ; ਜਾਣਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਲਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਲਮ [ਨਾਂਪੁ] ਵਿੱਦਿਆ, ਗਿਆਨ; ਸਮਝ , ਸੂਝ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇਲਮ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਲਮ, (ਅਰਬੀ) / ਪੁਲਿੰਗ : ਵਿੱਦਿਆ, ਗਿਆਨ, ਜਾਣਨ ਦਾ ਕੰਮ ਜਾਂ ਫਲ, ਵਾਕਬੀ

–ਇਲਮਦਾਰ, ਵਿਸ਼ੇਸ਼ਣ / ਪੁਲਿੰਗ : ਪੜ੍ਹਿਆ ਹੋਇਆ, ਵਿਦਿਆਵਾਨ, ਸਮਝਦਾਰ

–ਇਲਮ ਦੋਸਤ, ਵਿਸ਼ੇਸ਼ਣ : ਵਿਦਵਾਨ, ਆਲਮ, ਇਲਮਾਂ ਦਾ ਪਿਆਰਾ

–ਇਲਮ ਵਾਲਾ, ਵਿਸ਼ੇਸ਼ਣ / ਪੁਲਿੰਗ : ਵਿਦਵਾਨ, ਪੜ੍ਹਿਆ ਹੋਇਆ, ਗੁਣੀ, ਗਿਆਨੀ, ਸਮਝਦਾਰ

–ਇਲਮੀ, ਵਿਸ਼ੇਸ਼ਣ : ਵਿੱਦਿਆ ਸਬੰਧੀ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-02-23-36, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.