ਉਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਆ (ਸ. ਨਾ.। ਪੰਜਾਬੀ) ਉਸ। ਯਥਾ-‘ਉਆ ਮਹਲੀ ਪਾਵਹਿ ਤੂ ਬਾਸਾ’ ਉਸ ਮਹਿਲ (ਸਰੂਪ) ਵਿਚ ਤੇਰਾ ਵਾਸ ਹੋਵੇਗਾ। ਤਥਾ-‘ਉਆ ਰਸ ਮਹਿ ਉਆਹੂ ਸੁਖੁ ਪਾਇਆ’।
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-05-08, ਹਵਾਲੇ/ਟਿੱਪਣੀਆਂ: no
ਉਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਉਆ (ਸ. ਨਾ.। ਪੰਜਾਬੀ) ਉਸ। ਯਥਾ-‘ਉਆ ਮਹਲੀ ਪਾਵਹਿ ਤੂ ਬਾਸਾ’ ਉਸ ਮਹਿਲ (ਸਰੂਪ) ਵਿਚ ਤੇਰਾ ਵਾਸ ਹੋਵੇਗਾ। ਤਥਾ-‘ਉਆ ਰਸ ਮਹਿ ਉਆਹੂ ਸੁਖੁ ਪਾਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਉਆ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਆ, ਅਵਯ- ਵਿਸਮੇ ਬੋਧਕ, ਕਸ਼ਟ ਅਤੇ ਵਿਖਾਧ ਸੂਚਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-16-03-53-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First