ਉਚੇਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਚੇਚ (ਨਾਂ,ਪੁ) ਕਿਸੇ ਕਾਰਜ ਲਈ ਕੀਤੀ ਵਿਸ਼ੇਸ਼ ਖੇਚਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਚੇਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਚੇਚ [ਨਾਂਇ] ਖ਼ਾਸ ਖੇਚਲ, ਵਿਸ਼ੇਸ਼ ਧਿਆਨ , ਤਕੱਲਫ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਚੇਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਚੇਚ, ਇਸਤਰੀ ਲਿੰਗ : ਵਿਸ਼ੇਸ਼ਤਾ ਕੋਈ ਖਾਸ ਕੰਮ ਜਾਂ ਚੀਜ਼, ਤਕੱਲਫ, ਖ਼ਾਸ ਖੇਚਲ, ਕਿਸੇ ਲਈ ਖੇਚਲ ਲੈ ਕੇ ਕੀਤਾ ਕੰਮ, ਖਾਸ, ਵਿਸ਼ੇਸ਼

–ਉਚੇਚ-ਡਿਊਟੀ ਅਫ਼ਸਰ, ਪੁਲਿੰਗ : ਕਿਸੇ ਖਾਸ ਕੰਮ ਲਈ ਮੁਕਰਰ ਕੀਤਾ ਅਫ਼ਸਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-12-16-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.