ਉਡਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡਾਰ (ਵਿ,ਪੁ) ਉੱਡ ਸੱਕਣ ਦੇ ਯੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਡਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡਾਰ [ਵਿਸ਼ੇ] ਉੱਡ ਸਕਣ ਵਾਲ਼ਾ; ਆਪਣੇ ਪੈਰਾਂ ਉੱਤੇ ਖੜ੍ਹਾ ਹੋ ਸਕਣ ਯੋਗ; ਸਿਆਣਾ, ਸੂਝਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਡਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਡਾਰ, ਸੰਸਕ੍ਰਿਤ / ਵਿਸ਼ੇਸ਼ਣ : ਖੁਲ੍ਹੇ ਦਿਲ ਵਾਲਾ, ਖੁਲ੍ਹ-ਦਿਲਾ, ਸਖ਼ੀ, ਦਾਨੀ

–ਉਦਾਰਚਿਤ, ਵਿਸ਼ੇਸ਼ਣ / ਪੁਲਿੰਗ : ਖੁਲ੍ਹ-ਦਿਲਾ, ਦਰਿਆ ਦਿਲ, ਸਖ਼ੀ

–ਉਦਾਰਤਾ, ਇਸਤਰੀ ਲਿੰਗ : ੧. ਉਦਾਰ ਹੋਣ ਦਾ ਭਾਵ, ਖੁੱਲ੍ਹਦਿਲੀ, ਦਾਨ ਸ਼ੀਲਤਾ ਸਖ਼ੀਪੁਣਾ; ੨. ਨੇਕੀ ਭਲਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-12-11-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.