ਉਡੀਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡੀਕ (ਨਾਂ,ਇ) ਆਉਣ ਦੀ ਇੰਤਜ਼ਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਡੀਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡੀਕ [ਨਾਂਇ] ਕਿਸੇ ਦਾ ਰਸਤਾ ਵੇਖਣ ਦਾ ਭਾਵ ਜਾਂ ਕਿਰਿਆ , ਕਿਸੇ ਦੇ ਆਉਣ ਦੀ ਡੂੰਘੀ ਖਿੱਚ, ਇੰਤਜ਼ਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਡੀਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡੀਕ. ਸੰਗ੍ਯਾ—ਇੰਤਜਾਰੀ. ਦੇਖੋ, ਉਡੀਕਣਾ. ਸੰ. ਉਤ-ਈ੖ਣ. ਉਦੀ੖ਣ. ਉੱਪਰ ਵੱਲ ਮੂੰਹ


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਡੀਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਡੀਕ, ਇਸਤਰੀ ਲਿੰਗ : ਇੰਤਜ਼ਾਰ, ਆਉਣ ਜਾਂ ਮਿਲਣ ਦੀ ਆਸ (ਲਾਗੂ ਕਿਰਿਆ : ਕਰਨਾ, ਹੋਣਾ, ਰਖਣਾ, ਲਾਉਣਾ)

–ਉਡੀਕਣਾ, ਕਿਰਿਆ ਸਕਰਮਕ : ਰਾਹ ਤੱਕਣਾ, ਕਿਸੇ ਦੇ ਆਉਣ ਦੀ ਆਸ ਵਿਚ ਹੋਣਾ, ਇੰਤਜ਼ਾਰ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-01-03-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.