ਉਦਰੇਵਾਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਦਰੇਵਾਂ (ਨਾਂ,ਪੁ) ਵਿਛੋੜੇ ਕਾਰਨ ਉਪਜਿਆ ਵੈਰਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਦਰੇਵਾਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਦਰੇਵਾਂ [ਨਾਂਪੁ] ਓਦਰ ਜਾਣ ਦਾ ਭਾਵ, ਉਦਾਸੀ , ਵਿਰਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਦਰੇਵਾਂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਦਰੇਵਾਂ, ਪੁਲਿੰਗ : ਓਦਰਨ ਦਾ ਭਾਵ, ਉਦਾਸੀ, ਵਿਰਾਗ, ਦਿਲ ਥੋੜ੍ਹਾ ਹੋਣ ਦਾ ਭਾਵ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-12-08-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First