ਉਰੇਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਰੇਬ (ਵਿ,ਇ) ਕੱਪੜੇ ਦੀ ਤਿਰਛੀ ਕਾਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਰੇਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਰੇਬ. ਫ਼ਾ ਅਰੇਬ਼ ਵਿ—ਟੇਢਾ। ੨ ਪੇਚਦਾਰ। ੩ ਕਪਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਰੇਬ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਰੇਬ, ਫ਼ਾਰਸੀ / ਵਿਸ਼ੇਸ਼ਣ : ਆੜਾ, ਤਿਰਛਾ, ਸਿਲਾਈ ਵਿਚ ਕੱਪੜੇ ਦੀ ਇਕ ਕਾਟ ਜਿਸ ਵਿਚ ਤਾਣਾ ਪੇਟਾ ਤਿਰਛੇ ਰੁੱਖ ਹੋ ਜਾਂਦਾ ਹੈ ਜਿਵੇਂ ਚੂੜੀਦਾਰ ਤੰਗ ਪਜਾਮੇ ਜਾਂ ਕਛਹਿਰੇ ਵਿਚ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-03-01-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.