ਉਲੇਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲੇਹਾ (ਨਾਂ,ਪੁ) ਵੇਖੋ : ਅਲੇਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲੇਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲੇਹਾ. ਸੰਗ੍ਯਾ—ਉਲੇਂਹਦੜਾ. ਇੱਕ ਪ੍ਰਕਾਰ ਦਾ ਜੰਗਲੀ ਘਾਹ , ਜੋ ਬਰਸਾਤ ਵਿੱਚ ਉਗਦਾ ਹੈ. ਇਸ ਦੇ ਬੀਜ ਉੱਤੇ ਨਿੱਕੇ ਨਿੱਕੇ ਕੰਡੇ ਬਹੁਤ ਹੁੰਦੇ ਹਨ. ਜਰਾ ਛੁਹਿਣ ਤੋਂ ਅਜੇਹੇ ਚਿਮੜਦੇ ਹਨ ਕਿ ਔਖਿਆਂ ਉਤਰਦੇ ਹਨ। ੨ ਉਲੇਹੇ ਦਾ ਬੀਜ। ੩ ਉਲੇਹੇ ਵਾਂਙ ਚਿਮੜਨ ਵਾਲਾ ਆਦਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਲੇਹਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਲੇਹਾ, ਪੁਲਿੰਗ : ਇੱਕ ਤਰ੍ਹਾਂ ਦਾ ਕੰਡਿਆਲਾ ਜੰਗਲੀ ਘਾਹ ਜੋ ਕੱਪੜਿਆਂ ਨਾਲ ਅੜਿਆ ਛੇਤੀ ਲਹਿੰਦਾ ਨਹੀਂ, ਉਲੇਹੇ ਦਾ ਬੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 41, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-15-36, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.