ਉਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸ [ਪੜ] ਤੀਜਾ ਪੁਰਖ ਇਕਵਚਨ ਪੜਨਾਂਵ ‘ਉਹ’ ਦਾ ਸੰਬੰਧਕ ਤੋਂ ਪਹਿਲਾਂ ਆਉਣ ਵਾਲ਼ਾ ਰੂਪ; ਜਿਵੇਂ ‘ਉਸ ਕੋਲ’


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸ ਸੰਸਕ੍ਰਿਤ ਅਸੑ। ਇਹ ਵਿਭਕੑਤੀ ਸਹਿਤ ‘ਉਹ’ ਸ਼ਬਦ ਦਾ ਦੂਜਾ ਰੂਪ ਹੈ, ਜੋ ਤੋਂ, ਦਾ, ਦੇ, ਦੀ, ਨੂੰ, ਵਾਸਤੇ, ਲਈ ਆਦਿ ਨਾਲ ‘ਉਹ’ ਦੀ ਥਾਂ ਲਗਾ ਕੇ ਵਰਤਿਆ ਜਾਂਦਾ ਹੈ।

 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-05-08, ਹਵਾਲੇ/ਟਿੱਪਣੀਆਂ: no

ਉਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਸ ਸੰਸਕ੍ਰਿਤ ਅਸੑ। ਇਹ ਵਿਭਕੑਤੀ ਸਹਿਤ ‘ਉਹ’ ਸ਼ਬਦ ਦਾ ਦੂਜਾ ਰੂਪ ਹੈ, ਜੋ ਤੋਂ, ਦਾ, ਦੇ, ਦੀ, ਨੂੰ, ਵਾਸਤੇ, ਲਈ ਆਦਿ ਨਾਲ ‘ਉਹ’ ਦੀ ਥਾਂ ਲਗਾ ਕੇ ਵਰਤਿਆ ਜਾਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.