ਉੜਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੜਦ (ਨਾਂ,ਪੁ) ਰਿੰਨ੍ਹ ਕੇ ਖਾਧਾ ਜਾਣ ਵਾਲਾ ਅਨਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉੜਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੜਦ [ਨਾਂਪੁ] ਦਾਲ ਦੀ ਇਕ ਕਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉੜਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੜਦ. ਸੰਗ੍ਯਾ—ਉਰਦ. ਮਾਂਹ. ਮਾਸ਼. ਦੇਖੋ, ਮਾਂਹ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉੜਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉੜਦ, ਪੁਲਿੰਗ : ਇਕ ਕਾਲੇ ਰੰਗ ਦਾ ਅਨਾਜ ਜਿਸ ਦੇ ਦਾਣੇ ਤੇ ਨਿੱਕੀ ਫੁੱਲੀ ਜਾਂ ਬੱਗੋਂ ਹੁੰਦੀ ਹੈ, ਮਾਂਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-21-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.