ਉੱਖਲ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਖਲ਼ (ਨਾਂ,ਪੁ) 1 ਧਾਨ ਆਦਿ ਛੜਨ ਲਈ ਮੋਟੀ ਲੱਕੜ ਵਿੱਚ ਡੂੰਘ ਕੱਢ ਕੇ ਬਣਾਇਆ ਚੱਠੂ 2 ਖੂਹੀ ਦੀ ਮਣ ਨੇੜੇ ਨਹਾਉਣ ਜਾਂ ਕੱਪੜੇ ਆਦਿ ਧੋਣ ਲਈ ਬਣਾਇਆ ਕੁੰਡ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First