ਉੱਸਲਵੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਸਲਵੱਟ [ਨਾਂਪੁ] ਪਾਸਾ ਮਾਰਨ ਦਾ ਕਾਰਜ , ਕਰਵਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉੱਸਲਵੱਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉੱਸਲਵੱਟ,ਉੱਸਲਵੱਟਾ, ਪੁਲਿੰਗ : ਪਾਸੇ ਲੈਣ ਦਾ ਭਾਵ, ਕਰਵਟ ਜਾਂ ਅੰਗੜਾਈ

–ਉੱਸਲਵਟੇ ਭੰਨਣਾ, ਕਿਰਿਆ ਅਕਰਮਕ : ਉੱਸਲ ਵੱਟੇ ਲੈਣਾ, ਪਾਸੇ ਲੈਣਾ, ਅੰਗੜਾਈਆਂ ਲੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-17-11-28-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.