ਏਐਲਯੂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ALU

ਇਸ ਦਾ ਪੂਰਾ ਨਾਮ ਹੈ - ਗਣਿਤਕ ਅਤੇ ਲੌਜਿਕ ਇਕਾਈ (Arithmetic and Logic Unit)। ਇਹ ਸੀਪੀਯੂ ਦਾ ਇਕ ਵਿਸ਼ੇਸ਼ ਭਾਗ ਹੈ। ਇਸ ਭਾਗ ਵਿੱਚ ਗਣਿਤਕ ਅਤੇ ਲੌਜਿਕ ਕੰਮ ਕਰਵਾਏ ਜਾਂਦੇ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.