ਏਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਏਕਾ [ਨਾਂਪੁ] ਏਕਤਾ, ਇਤਫ਼ਾਕ, ਮੇਲ਼-ਮਿਲ਼ਾਪ, ਇੱਕ ਦਾ ਅੰਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਏਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾ. ਸੰਗ੍ਯਾ—ਇੱਕ ਸੰਖ੍ਯਾ ਬੋਧਕ ਅੰਗ ੧। ੨ ਕਰਤਾਰ. ਅਦੁਤੀ ਬ੍ਰਹਮ। ੩ ਅਨਨ੍ਯ ਉਪਾਸਕ. “ਏਕੇ ਕਉ ਸਚੁ ਏਕਾ ਜਾਣੈ.” (ਸਿਧਗੋਸਟਿ) ੪ ਐਕ੍ਯ. ਏਕਤਾ. ਮਿਲਾਪ । ੫ ਵ੍ਯ—ਇੱਕੋ. ਕੇਵਲ. ਫ਼ਕ਼ਤ਼. “ਏਕਾ ਓਟ ਗਹੁਹਾਂ” (ਆਸਾ ਮ: ੫) ੬ ਸੰ.,dk. ਸੰਗ੍ਯਾ—ਦੁਰਗਾ. ਦੇਵੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਏਕਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਏਕਾ, ਪੁਲਿੰਗ : ਇੱਕ ਦਾ ਭਾਵ, ਜੋੜ, ਮੇਲ, ਇਤਫ਼ਾਕ, ਮਿਲਾਪ (ਲਾਗੂ ਕਿਰਿਆ : ਹੋਣਾ, ਕਰਨਾ, ਕਰਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 95, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-12-00-15, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.