ਐਂਟੀ ਵਾਈਰਸ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Anti Virus

ਇਹ ਕੁਝ ਮਹੱਤਵਪੂਰਨ ਪ੍ਰੋਗਰਾਮ ਹਨ ਜੋ ਕੰਪਿਊਟਰ ਨੂੰ ਵਾਈਰਸ ਤੋਂ ਮੁਕਤ ਕਰਵਾਉਣ ਲਈ ਤਿਆਰ ਕੀਤੇ ਜਾਂਦੇ ਹਨ। ਅਵਾਸਟ ਅਤੇ ਨੌਰਟਨ ਆਦਿ ਕੁਝ ਮਹੱਤਵਪੂਰਨ ਐਂਟੀ ਵਾਈਰਸ ਪ੍ਰੋਗਰਾਮਾਂ ਦੇ ਨਾਮ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.