ਓਵਰਡਰਾਫ਼ਟ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Overdraft_ਓਵਰਡਰਾਫ਼ਟ: ਓਵਰਡਰਾਫ਼ਟ ਉਸ ਰਕਮ ਨੂੰ ਕਿਹਾ ਜਾਂਦਾ ਹੈ ਜਿਤਨੀ ਕੋਈ ਬੈਂਕ ਆਪਣੇ ਕਿਸੇ ਸੰਘਟਕ ਅਥਵਾ ਗਾਹਕ ਨੂੰ ਉਸ ਰਕਮ ਤੋਂ ਵਧੀਕ ਕਢਾਉਣ ਦੀ ਇਜਾਜ਼ਤ ਦਿੰਦਾ ਹੈ ਜਿਤਨੀ ਉਸ ਨੇ ਜਮ੍ਹਾਂ ਕਰਵਾਈ ਹੋਈ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.