ਕਊ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਊ (ਨਾਂ,ਪੁ) ਛੱਤ ਦੀਆਂ ਕੜੀਆਂ ਅਤੇ ਸੋਟੀਆਂ ਆਦਿ ਲਈ ਵਰਤੀਂਦਾ ਰੁੱਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਊ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਊ [ਨਾਂਪੁ] ਜ਼ੈਤੂਨ ਰੁੱਖ ਜਿਸ ਦੀ ਲੱਕੜ ਦੀਆਂ ਸੋਟੀਆਂ ਬਣਦੀਆਂ ਹਨ, ਜ਼ੈਤੂਨ ਦੀ ਲੱਕੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਊ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਊ. ਦੇਖੋ, ਜ਼ੈਤੂਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਊ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਊ, ਪੁਲਿੰਗ : ਇੱਕ ਰੁੱਖ ਜਿਸ ਦੀ ਲੱਕੜੀ ਦੀਆਂ ਸੋਟੀਆਂ ਬਣਦੀਆਂ ਹਨ, ਜੈਤੂਨ
–ਡੰਡਾ ਕਊ ਦਾ ਬੀਬੀ, ਪਾਸੇ ਲਾਹੂਗਾ ਬੀਬੀ, ਅਖੌਤ : ਕਊ ਦਾ ਡੰਡਾ ਬੜਾ ਸਖ਼ਤ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-14-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First