ਕਨਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨਾਤ (ਨਾਂ,ਇ) ਤੰਬੂ ਜਾਂ ਚਾਨਣੀ ਦੇ ਚੁਫ਼ੇਰੇ ਵਲਗਣ ਵਜੋਂ ਤਾਣੀ ਜਾਂਦੀ ਰੰਗ ਬਰੰਗੇ ਕੱਪੜੇ ਦੀ ਆਰਜ਼ੀ ਓਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਨਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨਾਤ [ਨਾਂਇ] ਮੋਟੇ ਕੱਪੜੇ ਦਾ ਪਰਦਾ ਜੋ ਤੰਬੂ ਦੇ ਚੁਫੇਰੇ ਵਲ਼ਗਣ ਬਣਾਉਣ ਲਈ ਵਰਤਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਨਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਤ. ਦੇਖੋ, ਕ਼ਨਾਅ਼ਤ। ੨ ਤੁ.  ਕ਼ਨਾਤ. ਕਪੜੇ ਦੀ ਕੰਧ. ਤੰਬੂ ਦੇ ਚਾਰੇ ਪਾਸੇ ਦੀਵਾਰ ਦੀ ਥਾਂ ਵਸਤ੍ਰ ਦੀ ਭੀਤ । ੩ ਅ਼. ਨੇਜ਼ਾ । ੪ ਪਿੱਠ ਦੀ ਹੱਡੀ. ਕੰਗਰੋੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਨਾਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਨਾਤ, (ਤੁਰਕੀ) \ ਇਸਤਰੀ ਲਿੰਗ : ਉਹ ਮੋਟੇ ਕੱਪੜੇ ਦੀ ਕੰਧ ਜਾਂ ਪੜਦਾ ਜੋ ਤੰਬੂ ਤੇ ਚੌਫੇਰੇ ਵਲਗਣ ਬਣਾਉਣ ਲਈ ਤਾਣਿਆ ਜਾਂਦਾ ਹੈ

–ਕਨਾਤੀ ਮਸਜਦ, ਇਸਤਰੀ ਲਿੰਗ : ਉਹ ਥਾਂ ਜਿੱਥੇ ਚੌਵੀਂ ਪਾਸੀਂ ਕਨਾਤ ਖੜੀ ਕਰ ਕੇ ਨਮਾਜ਼ ਪੜ੍ਹਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-04-10-14-19, ਹਵਾਲੇ/ਟਿੱਪਣੀਆਂ:

ਕਨਾਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਨਾਤ, (ਅਰਬੀ) \ ਇਸਤਰੀ ਲਿੰਗ : ੧. ਨੇਜ਼ਾ; ੨. ਪਿੱਠ ਦੀ ਹੱਡੀ, ਕੰਗਰੋੜ; ੩. ਜ਼ਮੀਨ ਦੋਜ਼ ਨਹਿਰ ਜਾਂ ਨਾਲੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-05-02-32-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.