ਕਨਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨਾਲ. ਪ੍ਰਿਥਿਵੀ ਦੀ ਇੱਕ ਮਿਣਤੀ. ਏਕੜ ਦਾ ਅੱਠਵਾਂ ਹਿੱਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਨਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਨਾਲ, ਪੁਲਿੰਗ : ਜ਼ਮੀਨ ਦਾ ਇੱਕ ਦੇਸੀ ਨਾਪ, ਘੁਮਾਂ ਦਾ ਅੱਠਵਾਂ ਹਿੱਸਾ, ੨0 ਮਰਲੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-05-02-39-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.