ਕਪਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਪਟੀ [ਵਿਸ਼ੇ] ਧੋਖੇਬਾਜ਼, ਫ਼ਰੇਬੀ, ਛਲ਼ੀਆ, ਪਖੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਪਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਪਟੀ. ਵਿ—ਛਲੀਆ. ਫ਼ਰੇਬੀ। ੨ ਪਾਖੰਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਪਟੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਕਪਟੀ: ਜੋ ਕਪਟ ਕਮਾਉਂਦਾ ਹੈ,ਉਹ ‘ਕਪਟੀ’ ਅਖਵਾਉਂਦਾ ਹੈ। ਵੇਖੋ ‘ਕਪਟ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਕਪਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਪਟੀ (ਸੰ.। ਸੰਸਕ੍ਰਿਤ) ਛਲ ਵਾਲਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.