ਕਬੂਤਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਬੂਤਰੀ (ਨਾਂ,ਇ) ਕਬੂਤਰ ਦੀ ਮਦੀਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਬੂਤਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਬੂਤਰੀ. ਕਬੂਤਰ ਦੀ ਮਦੀਨ. ਕਪੋਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਬੂਤਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਬੂਤਰੀ, ਇਸਤਰੀ ਲਿੰਗ : ੧. ਕਬੂਤਰ ਦੀ ਮਦੀਨ; ੨. ਸੁੰਦਰ ਨਾਰੀ; ੩. ਕਬੂਤਰ ਦੇ ਰੰਗ ਦੀ ਘੋੜੀ

–ਕਬੂਤਰੀ ਵਰਗੀਆਂ ਅੱਖਾਂ, ਅਖੌਤ : ਰਸੀਲੇ ਨੈਣ, ਸੁੰਦਰ ਨੈਣ, ਸੁਹਣੀਆਂ ਅੱਖਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-10-46-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.