ਕਬੋਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਬੋਲ (ਨਾਂ,ਪੁ) ਦੁਰਬਚਨ; ਨਿੰਦਾਵਾਚੀ ਵਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਬੋਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਬੋਲ, (ਕ+ਬੋਲ<ਪ੍ਰਾਕ੍ਰਿਤ : बोल्ल; ਸੰਸਕ੍ਰਿਤ : ब्रू=ਬੋਲਣਾ) \ ਪੁਲਿੰਗ : ੧. ਕੁਬੋਲ, ਬੁਰਾ ਬੋਲ, ਨਿੰਦਾਵਾਚੀ ਵਾਕ, ਦੁਰਬਚਨ, ਗਾਲ੍ਹ; ੨. ਪਿਛੇਤਰ:  ਇਹ ਸ਼ਬਦ ਆਮ ਕਰਕੇ ਬੋਲ ਦੇ ਪਿੱਛੇ ਵਰਤਿਆ ਜਾਂਦਾ ਹੈ ਜਿਵੇਂ ਬੋਲ ਕਬੋਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-10-51-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.