ਕਮੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮੰਦ (ਨਾਂ,ਇ) ਚੋਰਾਂ ਵੱਲੋਂ ਉੱਚੀ ਥਾਂ ਚੜ੍ਹਨ ਲਈ ਵਰਤੀਂਦੀ ਚਮੜੇ ਦੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਮੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮੰਦ [ਨਾਂਇ] ਇੱਕ ਤਰ੍ਹਾਂ ਦਾ ਜਾਲ਼, ਜਾਨਵਰ ਆਦਿ ਫੜਨ ਵਾਲ਼ੀ ਰੱਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਮੰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮੰਦ. ਫ਼ਾ.  ਸੰਗ੍ਯਾ—ਫਾਂਸੀ. ਫੰਧਾ. “ਕਾ ਵਰਣਾਦਿ ਬਖਾਨਕੇ ਮੰਦ ਬਹੁਰ ਪਦ ਦੇਹੁ। ਹੋਵਤ ਨਾਮ ਕਮੰਦ ਕੇ ਚੀਨ ਚਤੁਰ ਚਿਤ ਲੇਹੁ.” (ਸਨਾਮਾ) ੨ ਖ਼ਮੰਦ. ਖ਼ਮਦਾਰ ਰੱਸੀ । ੩ ਦੇਖੋ, ਅਤਿਗੀਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਮੰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਮੰਦ, (ਫ਼ਾਰਸੀ : ਕਮੰਦ, ਖ਼ਮ=ਪੇਚ+ਮੰਦ(ਵੰਦ)=ਵਾਲਾ), ਇਸਤਰੀ ਲਿੰਗ : ੧. ਖਮਦਾਰ ਫੰਧਾ, ਜਾਲ, ਫਾਹੀ, ਰੱਸੀ ਜਿਸ ਨਾਲ ਜਾਨਵਰ ਫੜਦੇ ਹਨ ਜਾਂ ਚੋਰ ਕੋਠਿਆਂ ਤੇ ਚੜ੍ਹਦੇ ਹਨ; ੨. ਰੱਸੀ ਦੀ ਪੌੜੀ; ੩. ਅਤਿਗੀਤਾ ਕਿਸਮ ਦਾ ਇੱਕ ਮਾਤ੍ਰਕ ਛੰਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-03-30-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.