ਕਰਦੰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਦੰ. ਦੇਖੋ, ਕਰਦਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਦੰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰਦੰ (ਕ੍ਰਿ.। ਫ਼ਾਰਸੀ ਕਰਦੰਦ=ਉਨ੍ਹਾਂ ਨੇ ਕੀਤਾ) ੧. ਕੀਤਾ, ਰਚਿਆ। ਯਥਾ-‘ਖਾਕ ਨੂਰ ਕਰਦੰ ਆਲਮ ਦੁਨੀਆਇ’।

੨. (ਫ਼ਾਰਸੀ ਕਰਦਮ=ਮੈਂ ਕੀਤਾ) ਮੈਂ ਕੀਤਾ। ਯਥਾ-‘ਹਵਾਲ ਮਾਲੂਮੁ ਕਰਦੰ’ ਮੈਂ ਹਾਲ ਮਲੂਮ ਕੀਤਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.