ਕਰੇੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੇੜਾ (ਨਾਂ,ਪੁ) ਦੰਦਾਂ ਉੱਤੇ ਜੰਮੀ ਪਲਿੱਤਣ ਦੀ ਤਹਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰੇੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੇੜਾ 1 [ਨਾਂਪੁ] ਦੰਦਾਂ ਉੱਪਰ ਜੰਮੀ ਹੋਈ ਮੈਲ਼ 2 [ਨਾਂਪੁ] ਕਾਹੀ ਦਾ ਬੂਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰੇੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੇੜਾ. ਦੇਖੋ, ਦੰਤਸ਼ਰਕਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰੇੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੇੜਾ, (ਸੰਸਕ੍ਰਿਤ : किट्ट=ਮੈਲ+ਏੜਾ) \ ਪੁਲਿੰਗ : ਦੰਦਾਂ ਉਤੇ ਜੰਮੀ ਹੋਈ ਮੈਲ; (ਲਾਗੂ ਕਿਰਿਆ : ਜੰਮਣਾ, ਲੱਗਣਾ, ਲਾਹੁਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-28-02, ਹਵਾਲੇ/ਟਿੱਪਣੀਆਂ:
ਕਰੇੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੇੜਾ, (ਪੁਆਧੀ) \ (ਸੰਸਕ੍ਰਿਤ : काएड=ਕਾਹੀ) \ ਪੁਲਿੰਗ : ਕਾਹੀ ਦਾ ਬੂਟਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-28-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First